ਅੰਮ੍ਰਿਤਸਰ, 2 ਮਾਰਚ ( ਪੰਜਾਬ ਪੋਸਟ ਬਿਊਰੋ)-ਹਲਕਾ ਉਤਰੀ ਦੀਆਂ ਸਾਰੀਆਂ ਵਾਰਡਾਂ ਤੇ ਪੰਚਾਇਤਾਂ ਨੂੰ ਨੀਲੇ ਕਾਰਡ ਅਤੇ ਪ੍ਰਵਾਸੀ ਲੋਕਾਂ ਦੇ 500 ਤੋਂ ਵੱਧ ਰਾਸ਼ਨ ਕਾਰਡ ਵੰਡੇ ਗਏ ਜੋਸ਼ੀ ਨੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵਲੋਂ ਹਰ ਇੱਕ ਵਰਗ ਦੇ ਲੋਕਾਂ ਦੀਆਂ ਜਰੂਰਤਾਂ ਨੂੰ ਧਿਆਨ ਵਿੱਚ ਰੱਖ ਕੇ ਹਰੇਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ । ਇਸ ਮੋਕੇ ਤੇ ਕੋਂਸਲਰ ਪ੍ਰਭਜੀਤ ਸਿੰਘ ਰਟੋਲ, ਮਾਨਵ ਤਨੇਜਾ, ਗੌਤਮ ਅਰੋਡ਼ਾ, ਸੁਰਜੀਤ ਸਿੰਘ, ਕਬੀਰ ਸ਼ਰਮਾ, ਡਾ ਸੁਭਾਸ਼ ਪਪੂ, ਰਜੇਸ਼ ਰੈਨਾ, ਅਮਨਦੀਪ ਚੰਦੀ, ਰੂਪ ਲਾਲ ਆਦਿ ਮੌਜੂਦ ਸਨ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …