ਭੀਖੀ/ ਮਾਨਸਾ, 13 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੀਤੀ ਦੇਰ ਸ਼ਾਮ ਨੂੰ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਮਾਨਸਾ ਸ਼ਹਿਰ ਦੇ ਨੌਜਵਾਨਾਂ ਨੇ ਸ਼ਹਿਰ ਵਿਚ ਕੈਂਡਲ ਮਾਰਚ ਕੱਢਿਆ ਗਿਆ, ਜੋ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਂਕ ਵਿੱਚ ਆ ਕਿ ਖਤਮ ਹੋਇਆ।ਨੌਜਵਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੀ ਢਿੱਲੀ ਕਾਰਗੁਜ਼ਾਰੀ ਤੇ ਸਵਾਲੀਆ ਚਿੰਨ੍ਹ ਹੈ।ਉਨਾਂ ਕਿਹਾ ਕਿ ਫ਼ਤਿਹਵੀਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਗਟ ਕਰਦੇ ਰਹਾਂਗੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …