ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਉਪਰੰਤ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਤੋਂ ਨਵੇਂ
ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੋਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …
Punjab Post Daily Online Newspaper & Print Media