ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜਿਲੇ `ਚ ਪੈਂਦੇ ਬੰਜ਼ਾਰਾ ਨੇੜੇ ਇੱਕ ਬੱਸ ਦੇ ਨਾਲੇ ਵਿੱਚ ਡਿੱਗ ਜਾਣ
ਨਾਲ ਤਕਰੀਬਨ 35 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜਖਮੀ ਹੋ ਗਏ ਹਨ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਰਦਨਾਕ ਬੱਸ ਹਾਦਸੇ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨਾਂ ਨੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਤੇ ਜਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media