ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਏਅਰ ਸੁਕਆਰਡਨ ਦੇ ਅਧੀਨ ਚੱਲ ਰਹੇ 10 ਰੋਜਾ ਸਿਖਲਾਈ ਸੰਮੇਲਨ ਵਿੱਚ ਡੀ.ਏ.ਵੀ
ਪਬਲਿਕ ਸਕੂਲ ਲਾਰੇਂਸ ਰੋਡ ਵਿਖੇ ਐਨ:ਸੀ:ਸੀ ਕੈਡਿਟਾਂ ਨੇ ਯੋਗ ਅਭਿਆਸ ਕੀਤਾ। ਇਸ ਯੋਗਾ ਦਿਵਸ ਵਿੱਚ ਅੰਮਿ੍ਰਤਸਰ, ਪਠਾਨਕੋਟ ਅਤੇ ਤਰਨਤਾਰਨ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਲੜਕੇ ਲੜਕੀਆਂ ਨੇ ਭਾਗ ਲਿਆ।ਅਧਿਆਪਕ ਸੌਰਭਦੀਪ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਵੱਖ-ਵੱਖ ਯੋਗ ਦੀਆਂ ਕਿਰਿਆਵਾਂ ਕਰਵਾਈਆਂ। ਇਸ ਯੋਗਾ ਦਿਵਸ ਵਿੱਚ ਗਰੁੱਪ ਕਮਾਂਡੈਂਟ ਆਰ.ਕੇ ਮੋਰ, ਕੈਪਟਨ ਲਲਿਤ ਭਾਰਦਵਾਜ ਨੈ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾਕਿ ਯੋਗ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਦੀ ਲੋੜ ਹੈ। ਯੋਗ ਬਿਮਾਰੀਆਂ ਤੋਂ ਹੀ ਨਹੀਂ ਸਗੋਂ ਲੰਬੀ ਉਮਰ ਦੀ ਵੀ ਪ੍ਰਾਪਤੀ ਹੁੰਦੀ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media