Monday, June 22, 2026

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ

ਸੰਗਰੂਰ/ ਲੋਂਗਵਾਲ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ੇਰੋਂ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ PUNJ2106201928ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਮਾਸਟਰ ਸੁਖਚੈਨ ਸਿੰਘ ਅਤੇ ਮਾਸਟਰ ਜਗਸੀਰ ਸਿੰਘ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਯੋਗ ਆਸਨ ਅਤੇ ਪ੍ਰਾਣਯਾਮ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਯੋਗ ਨਾਲ ਨਿਰੋਗ ਰਹਿਣ ਦੇ ਨੁਕਤੇ ਸਮਝਾਏ ਗਏ ਉਨ੍ਹਾਂ ਕਿਹਾ ਕਿ ਜੋ ਕਰਨ ਨਾਲ ਹਰ ਤਰ੍ਹਾਂ ਦੀ ਸਰੀਰਕ ਬਿਮਾਰੀ ਤੋਂ ਨਿਜ਼ਾਤ ਪਾਈ ਜਾ ਸਕਦੀ ਹੈ ਅਤੇ ਯੋਗ ਕਰਨ ਨਾਲ ਸਰੀਰ ਚੁਸਤ ਦਰੁਸਤ ਅਤੇ ਫਿੱਟ ਰਹਿੰਦਾ ਹੈ ।

Check Also

ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …

Leave a Reply