Sunday, October 11, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਕੀਤਾ ਯੋਗਾ

ਗੋਲਡਨ ਬੁੱਕ ਆਫ਼ ਵਰਲਡ ਰਿਕਾਰਡ `ਚ ਦਰਜ਼ ਕਰਵਾਇਆ ਨਾਮ

ਨਾਂਦੇੜ, 22 ਜੂਨ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਮਨਾਏ ਗਏ ਅੰਤਰਰਾਸ਼ਟਰੀ ਯੋਗਾ ਦਿਵਸ PUNJ2206201906ਮੌਕੇ ਇੱਕ ਲੱਖ 20 ਹਜ਼ਾਰ ਲੋਕਾਂ ਨੇ ਇਕੋ ਵਾਰ ਯੋਗਾ ਕਰ ਕੇ ਦੇਸ਼ ਵਿੱਚ ਇੱਕ ਨਵਾਂ ਕੀਰਤੀਮਾਨ (ਰਿਕਾਰਡ) ਦਰਜ਼ ਕੀਤਾ।ਬਾਬਾ ਰਾਮਦੇਵ ਨੇ ਦੱਸਿਆ ਕਿ ਇਸ ਕੀਰਤੀਮਾਨ ਨੂੰ ਗੋਲਡਨ ਬੁੱਕ ਆਫ਼ ਰਿਕਾਰਡ ਵਿੱਚ ਸਥਾਨ ਪ੍ਰਾਪਤ ਹੋਇਆ ਹੈ।ਉਨਾਂ ਕਿਹਾ ਕਿ ਲੱਖਾਂ ਦੀ ਗਿਣਤੀ `ਚ ਮਿਲ ਕੇ ਯੋਗਾ ਕਰ ਕੇ ਰਿਕਾਰਡ ਬਣਾਉਣਾ ਹਜ਼ੂਰ ਸਾਹਿਬ (ਨਾਂਦੇੜ) ਵਾਸੀਆਂ ਲਈ ਮਾਣ ਦੀ ਗੱਲ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply