Saturday, April 18, 2026

ਸੌਰਵ ਕੰਪਲੈਕਸ ਵਿਖੇ ਯੋਗ ਦਿਵਸ ਮਨਾਇਆ ਗਿਆ

ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲ਼ਹਿਰਾਗਾਗਾ ਦੇ ਸੌਰਵ ਗੋਇਲ ਕੰਪਲੈਕਸ ਵਿਖੇ ਯੋਗ ਦਿਵਸ ਦੇ PUNJ2306201909ਮੌਕੇ ਮਹਿਲਾ ਅਗਰਵਾਲ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਦੀ ਅਗਵਾਈ ਹੇਠ ਅਗਰਵਾਲ ਸਭਾ ਲਹਿਰਾਗਾਗਾ ਅਤੇ ਮੈਂਬਰ ਅਨੀਤਾ ਰਾਣੀ ਡਾ: ਮੀਨੂੰ ਗਰਗ ਉਘੇ ਸਮਾਜ ਸੇਵਕ ਸੁਨੀਲ ਗਰਗ ਦੇ ਸਹਿਯੋਗ ਨਾਲ ਯੋਗ ਦਿਵਸ ਮਨਾਇਆ ਗਿਆ।ਯੋਗ ਸ਼ਿਕਸ਼ਕ ਰੌਬਿਨ ਸ਼ਰਮਾ ਨੇ ਯੋਗ ਅਗਵਾਈ ਦੇ ਕੇ ਤੰਦਰੁਸਤ ਭਾਰਤ ਦੀ ਕਾਮਨਾ ਕੀਤੀ।ਸੂਬਾ ਪ੍ਰਧਾਨ ਸ਼੍ਰੀਮਤੀ ਕਾਂਤਾ ਗੋਇਲ ਨੇ ਰੋਗੀ ਵਿਅਕਤੀ ਨੂੰ ਪਰਿਵਾਰ ਅਤੇ ਸਮਾਜ ਤੇ ਬੋਝ ਦੱਸਦੇ ਹੋਏ ਕਿਹਾ ਕਿ ਤੰਦਰੁਸਤ ਵਿਅਕਤੀ ਹੀ ਰਾਸ਼ਟਰ ਦੀ ਸੇਵਾ ਕਰ ਸਕਦਾ ਹੈ।ਸਿਹਤ ਵਡਮੁੱਲਾ ਧਨ ਹੈ।ਸਾਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply