Saturday, August 1, 2026

ਪਰਾਂਸ਼ੂ ਗੁਪਤਾ ਨਮਿਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ

PUNJ2606201908ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਦੇ ਰਹਿਣ ਵਾਲੇ ਬਲਰਾਮ ਗੁਪਤਾ ਦੇ ਬੇਟੇ ਪਰਾਂਸ਼ੂ ਗੁਪਤਾ (ਪੱਪੂ) ਜੋ ਕਿ ਬੀਤੀ 16 ਜੂਨ ਨੂੰ ਸਭ ਨੂੰ ਅਲਵਿਦਾ ਕਹਿ ਕੇ ਪ੍ਰਭੂ ਚਰਨਾਂ ਵਿੱਚ ਸਮਾ ਗਏ ਸਨ, ਉਹਨਾਂ ਨਮਿੱਤ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 27 ਜੂਨ ਨੂੰ ਸ਼੍ਰੀ ਸਨਾਤਨ ਧਰਮ ਸਭਾ ਆਸ਼ਰਮ ਧੂਰੀ ਪਿੰਡ ਰੋਡ, ਧੂਰੀ ਵਿਖੇ ਸੰਪਨ ਹੋਵੇਗਾ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply