ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ
ਹੈ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ `ਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਖੀ ਗਈ ਸੀ, ਜੋ ਪ੍ਰਬੰਧਕੀ ਕਾਰਨਾਂ ਕਰਕੇ ਰੱਦ ਕਰ ਦਿੱਤੀ ਗਈ ਹੈ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media