ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ
ਧੂਰੀ ਤੋਂ ਚੱਲਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲ ਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ ਦੀ ਸਪਲਾਈ 27 ਜੂਨ ਨੂੰ ਦੁਪਹਿਰ 2.00 ਵਜੇ ਤੋਂ ਸ਼ਾਮ 7.00 ਵਜੇ ਤੱਕ ਬੰਦ ਰਹੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media