Tuesday, September 22, 2026

70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ਼

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ੱਭੀਖੀ ਪੁਲੀਸ ਨੇ ਬੀਤੀ ਰਾਤ ਇੱਕ ਵਿਅਕਤੀ ਤੋਂ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਮੁਖੀ ਭੀਖੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਟਾ ਸਿੰਘ ਨੇ ਮੁਖ਼ਬਰੀ ਦੇ ਆਧਾਰ `ਤੇ ਛਾਪਾਮਾਰੀ ਕਰ ਕੇ ਗੁਲਬਦਨ ਸਿੰਘ ਵਾਸੀ ਸਮਾਉਂ ਪਾਸੋਂ 70 ਪੇਟੀਆਂ ਨਜਾਇਜ਼ ਸ਼ਰਾਬ ਠੇਕਾ ਬਰਾਮਦ ਕੀਤੀਆਂ ਜਦਕਿ ਉਕਤ ਵਿਅਕਤੀ ਭੱਜਣ `ਚ ਸਫਲ ਹੋ ਗਿਆ ਹੈ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply