ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਬੁਝਾਉਣ ਲਈ ਨਗਰ ਨਿਗਮ, ਸੇਵਾ ਸੰਮਤੀ ਢਾਬ ਵਸਤੀ ਰਾਮ, ਏਅਰ ਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਤੇ ਖੰਨਾ ਪੇਪਰ ਮਿੱਲ ਆਦਿ ਦੀਆਂ 15 ਦੇ ਕਰੀਬ ਗੱਡੀਆਂ ਨੇ 2 ਘੰਟਿਆਂ `ਚ ਅੱਗ `ਤੇ ਕਾਬੂ ਪਾਇਆ। ਤਸਵੀਰ ਵਿੱਚ ਦਿਖਾਈ ਦੇ ਰਹੀਆਂ ਹਨ ਫਾਇਰ ਗੱਡੀਆਂ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media