Sunday, April 5, 2026

ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਨੇ ਅਗਨੀਕਾਂਡ ਪੀੜਤਾਂ ਨੂੰ ਸਹਾਇਤਾ ਦਾ ਦਿੱਤਾ ਭਰੋਸਾ

PUNJ2706201924ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ –  ਜਗਦੀਪ ਸਿੰਘ) – ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਦੌਰਾਨ ਮੌਕੇ `ਤੇ ਪਹੁੰਚ ਕੇ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ਨੇ ਪੀੜਤਾਂ ਨੂੰ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਾ ਭਰੋਸਾ ਦਿਵਾਇਆ।ਤਸਵੀਰ ਵਿੱਚ ਇੱਕ ਔਰਤ ਨੂੰ ਹੌਸਲਾ ਦਿੰਦਿਆਂ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਕੌਰ ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply