ਧੂਰੀ, 27 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਲ ਮਹਿਕਮੇ ਦੇ ਧੂਰੀ ਸਰਕਲ ਦਾ ਚਾਰਜ ਸੰਭਾਲਣ ਉਪਰੰਤ ਪਟਵਾਰੀ ਜਸਪਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮਾਲ ਮਹਿਕਮੇ ਨਾਲ ਸਬੰਧਤ ਧੂਰੀ ਸ਼ਹਿਰ ਦੇ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਨਗੇ, ਉੱਥੇ ਹੀ ਉਹਨਾਂ ਪਾਸ ਮਾਲ ਮਹਿਕਮੇ ਨਾਲ ਸਬੰਧਤ ਕੰਮਾਂ-ਕਾਰਾਂ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media