Thursday, November 12, 2026

ਪ੍ਰਧਾਨ ਮੰਤਰੀ ਨੇ ਪੀ.ਵੀ ਨਰਸਿਮ੍ਹਾ ਰਾਓ ਦੀ ਜਯੰਤੀ `ਤੇ ਉਨ੍ਹਾਂ ਨੂੰ ਕੀਤਾ ਯਾਦ

ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ ਨਰਸਿਮ੍ਹਾ Modi1ਰਾਓ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ ।
    ਪ੍ਰਧਾਨ ਮੰਤਰੀ ਨੇ ਕਿਹਾ, ‘ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ `ਤੇ ਯਾਦ ਕਰਦਾ ਹਾਂ।ਸ਼੍ਰੀ ਰਾਓ ਇੱਕ ਮਹਾਨ ਵਿਦਵਾਨ ਅਤੇ ਅਨੁਭਵੀ ਪ੍ਰਸ਼ਾਸਕ ਸਨ ਅਤੇ ਉਨ੍ਹਾਂ ਨੇ ਸਾਡੇ ਇਤਿਹਾਸ ਦੇ ਇੱਕ ਮਹੱਤਵਪੂਰਨ ਮੋੜ `ਤੇ ਰਾਸ਼ਟਰ ਦੀ ਅਗਵਾਈ ਕੀਤੀ।ਉਨ੍ਹਾਂ ਨੂੰ ਉਨ੍ਹਾਂ ਪਰਾਰੰਭਕਾਰੀ ਕਦਮਾਂ ਲਈ ਯਾਦ ਕੀਤਾ ਜਾਵੇਗਾ, ਜਿਨ੍ਹਾਂ ਨੇ ਰਾਸ਼ਟਰ ਦੀ ਪ੍ਰਗਤੀ ਵਿੱਚ ਯੋਗਦਾਨ ਕੀਤਾ।’
     

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply