ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿੱਖੇ ਕੇਂਦਰੀ ਗ੍ਰਹਿ ਮੰਤਰੀ ਤੇ ਕਾਰਪੋਰੇਟ ਮਾਮਲਿਆਂ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਨਾਲ ਮੁਲਾਕਾਤ ਸਮੇਂ 31000 ਕਰੋੜ ਦੇ ਕਰਜ਼ ਮਾਮਲੇ ਬਾਰੇ ਗੱਲਬਾਤ ਕਰਦੇ ਹੋਏੇ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media