ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇੰਨੀਂ ਦਿਨੀਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਸੰਸਥਾ ਦੇ
ਪ੍ਰਧਾਨ ਸਮਾਜਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਦੀ ਅਗਵਾਈ `ਚ ਸਥਾਨਕ ਤਹਿਸੀਲ ਕੰਪਲੈਕਸ ਦੇ ਮੁੱਖ ਗੇਟ `ਤੇ ਠੰਡੇ ਪਾਣੀ ਦਾ ਵਾਟਰ ਕੂਲਰ ਲਗਾਇਆ ਗਿਆ।ਜਿਸ ਦਾ ਉਦਘਾਟਨ ਤਹਿਸੀਲਦਾਰ ਧੂਰੀ ਕਰਨ ਗੁਪਤਾ ਨੇ ਕੀਤਾ।ਮਹਾਸ਼ਾ ਪ੍ਰਤਿਗਿਆ ਪਾਲ ਨੇ ਕਿਹਾ ਕਿ ਸੰਸਥਾ ਵੱੋਂ ਇਹ 28ਵਾਂ ਵਾਟਰ ਕੂਲਰ ਲਗਾਇਆ ਗਿਆ ਹੈ।
ਇਸ ਮੌਕੇ ਪ੍ਰਵੀਨ ਕੁਮਾਰ, ਕਮਲ ਕਿਸ਼ੋਰ ਲਵਲੀ, ਸੁਰਜੀਤ ਸਿੰਘ, ਮਨਜੀਤ ਸਿੰਘ ਬਖਸ਼ੀ, ਮਾ. ਤਰਸੇਮ ਮਿੱਤਲ, ਸੁਰੇਸ਼ ਕੁਮਾਰ, ਪਵਨ ਕੁਮਾਰ, ਰਾਜ ਕੁਮਾਰ ਸਿੰਗਲਾ, ਜਗਦੀਸ਼ ਕੁਮਾਰ, ਮੁਕੇਸ਼ ਕੁਮਾਰ, ਸੰਜੀਵ ਕੁਮਾਰ ਅਤੇ ਗੁਰਦੀਪ ਸਿੰਘ ਨਕਸ਼ਾ ਨਵੀਸ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media