ਅੰਮ੍ਰਿਤਸਰ, 1 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2019 ਵਿਚ ਲਈਆਂ ਗਈਆਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਇਥੇ ਐਲਾਨੇ ਗਏ।ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ‘ਤੇ ਉਪਲਬਧ ਹੋਣਗੇ।
1) ਬੀ.ਕੋਮ, ਸੇਮੇਸਟਰ -6
2) ਬੀ ਐਸ ਸੀ ਬਾਇਓ ਤਕਨਾਲੋਜੀ, ਸੈਮੇਸਟਰ – 6
3) ਬੀ ਐਸ ਸੀ ਫੈਸ਼ਨ ਡਿਜ਼ਾਈਨਿੰਗ ਸੈਮੇਸਟਰ – 6
4) ਬੀ ਐਸ ਸੀ ਇੰਨ ਇੰਟਰਨੈਟ ਅਤੇ ਮੋਬਾਇਲ ਟੈਕਨੋਲੋਜੀ – 6
5) ਇੰਟਰਨੈਟ ਅਤੇ ਮੋਬਾਈਲ ਟੈਕਨਾਲਜ਼ੀ ਸੈਮੇਟਰ 8
6) ਬੀ.ਸੀ.ਏ, ਸੇਮੇਸਟਰ -6
7) ਬੀ ਬੀ ਏ, ਸੇਮੇਸਟਰ – 6
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …