ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਸਮਾਜ ਸੇਵੀ ਤਰਸੇਮ ਚੰਦ ਸਿੰਗਲਾ ਅਤੇ ਉਨ੍ਹਾਂ ਦੀ
ਧਰਮ ਪਤਨੀ ਸੁਸ਼ੀਲ ਕੁਮਾਰੀ ਵੱਲੋਂ ਆਪਣੇ ਭਰਾ ਡਾ. ਅਮ੍ਰਿਤ ਪਾਲ ਸਿੰਗਲਾ ਐਮ.ਡੀ ਮੈਡੀਕਲ ਮਾਨਸਾ ਜੋ ਕਿ ਪਿਛਲੇ ਸਾਲ ਸਵਰਗਵਾਸ ਹੋ ਗਏ ਸਨ ਦੀ ਦੂਜੀ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਸੰਗਰੂਰ ਵਿਖੇ 150 ਲੇਡੀਜ਼ ਸੂਟ ਦੇ ਕੇ ਮਾਨਵਤਾ ਸੇਵਾ ਦਾ ਕਾਰਜ ਕੀਤਾ ਗਿਆ।ਇਸ ਮੌਕੇ ਪਿੰਗਲਵਾੜਾ ਦੇ ਜ਼ਿੰਮੇਵਾਰ ਗਗਨ ਸਿੰਗਲਾ, ਰੂਬੀ, ਰਾਣੀ, ਇਨਾਇਆ, ਭੁਪਿੰਦਰ ਸ਼ਰਮਾ ਹਾਜ਼ਰ ਆਦਿ ਹਾਜ਼ਰ ਸਨ ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media