Wednesday, August 5, 2026

ਪਿੰਡੀ ਕੇਹਰ ਸਿੰਘ ਵਾਲੀ ਪੰਚਾਇਤ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ PUNJ0207201909ਉਤਸਵ ਨੂੰ ਸਮਰਪਿਤ ਹਰੇਕ ਪਿੰਡ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡੀ ਕੇਹਰ ਸਿੰਘ ਵਾਲੀ ਦੀ ਪੰਚਾਇਤ ਵੱਲੋਂ ਵੀ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਇਸ ਸਬੰਧੀ ਗੱਲਬਾਤ ਦੌਰਾਨ ਪਿੰਡੀ ਦੇ ਸਰਪੰਚ ਜਗਦੇਵ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਾਉਣ ਦਾ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਹੈ।ਇਸ ਮੁਹਿੰਮ ਨਾਲ ਹਰੇ ਭਰੇ ਅਤੇ ਤੰਦਰੁਸਤ ਪੰਜਾਬ ਦੀ ਸਿਰਜਣਾ ਹੋ ਸਕੇਗੀ।ਇਸ ਮੌਕੇ ਪਿੰਡੀ ਕੇਹਰ ਸਿੰਘ ਵਾਲੀ ਦੀ ਸਮੁੱਚੀ ਪੰਚਾਇਤ ਹਾਜ਼ਰ ਸੀ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply