Sunday, October 11, 2026

ਰਾਹੁਲ ਗਾਂਧੀ ਵਲੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ `ਤੇ ਕੈਪਟਨ ਅਮਰਿੰਦਰ ਨੇ ਜਤਾਈ ਨਿਰਾਸ਼ਾ

ਨਵੀਂ ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਰਾਹੁਲ ਗਾਂਧੀ ਵਲੋਂ ਕਾਂਗਰਸ ਕੌਮੀ ਪ੍ਰਧਾਨ ਦਾ ਅਹੁੱਦਾ ਛੱਡਣ `ਤੇ ਮੁੱਖ ਮੰਤਰੀ ਪੰਜਾਬ Captain Amrinderਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਨਾਂ ਨੂੰ ਇਸ ਫੈਸਲੇ `ਤੇ ਨਿਰਾਸ਼ਾ ਹੋਈ ਹੈ।ਕੈਪਟਨ ਅਮਰਿੰਦਰ ਸਿੰਘ ਨੇ ਆਸ ਜਤਾਈ ਹੈ ਕਿ ਰਾਹੁਲ ਗਾਂਧੀ ਜਲਦ ਮੁੜ ਕਾਂਗਰਸੀ ਕੋਮੀ ਪ੍ਰਧਾਨ ਦੀ ਜਿੰਮੇਵਾਰੀ ਸੰਭਾਲਣਗੇ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply