ਭੀਖੀ, 3 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਕਸਬਾ ਝੁਨੀਰ ਦੇ ਬੱਸ ਅੱਡੇ `ਤੇ ਡਿਵਾਈਡਰ ਨੂੰ ਹਰਿਆ ਭਰਿਆ
ਬਣਾਉਣ ਲਈ ਉਮੀਦ ਕਲੱਬ ਦੇ ਨੌਜਵਾਨਾਂ ਵਲੋਂ 200 ਦੇ ਕਰੀਬ ਪੌਦੇ ਲਗਾਏ ਗਏ, ਇਸ ਉਪਰਾਲਾ ਲਈ ਸ਼ਲਾਘਾਯੋਗ ਕਦਮ ਪੁੱਟਣ ਵਾਲੇ ਵੀਰ ਅਮਨਦੀਪ ਗੋਇਲ, ਜਸਪਰੀਤ ਧਾਲੀਵਾਲ, ਨਾਇਬ ਸਿੱਧੂ, ਕ੍ਰਿਸ਼ਨ ਗਰਗ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੱਬ ਮੈਂਬਰ ਹਾਜ਼ਰ ਸਨ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media