ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਏ.ਐਸ.ਆਈ ਦੇ ਸਟਾਰ ਲਾਏ ਤੇ ਮੁਬਾਰਕਾਂ ਦਿੱਤੀਆਂ।ਦਿਲਬਾਗ ਸਿੰਘ ਨੇ ਦੱਸਿਆ ਕਿ 1990 `ਚ ਉਹਨਾਂ ਨੇ ਤਰਨ ਤਾਰਨ ਵਿਖੇ ਡਿਊਟੀ ਸੰਭਾਲੀ ਸੀ ਅਤੇ 28 ਸਾਲਾਂ ਤੋਂ ਪੁਲਿਸ ਵਿਭਾਗ ਵਿਚ ਸੇਵਾ ਨਿਭਾਅ ਰਹੇ ਹਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …