ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਬਾਜੇਵਾਲਾ ਦੇ ਦਸਮੇਸ਼ ਸਪੋਰਟਸ ਕਲੱਬ ਬਾਜੇਵਾਲਾ ਦੇ ਉਦਮੀ ਨੌਜਵਾਨਾਂ ਨੇ ਆਈ
ਹਰਿਆਲੀ ਰਾਹੀਂ 800 ਬੂਟੇ ਪ੍ਰਾਪਤ ਕਰਕੇ ਪੂਰੇ ਪਿੰਡ ਦੇ ਘਰ-ਘਰ ਜਾ ਕੇ ਬੂਟੇ ਵੰਡੇ।ਕਲੱਬ ਮੈਂਬਰ ਨੇ ਕਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਹਰ ਵਿਅਕਤੀ ਨੂੰ ਖੁਸ਼ੀ ਗਮੀ ਵਿੱਚ ਬੂਟੇ ਲਗਾਉਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਪਿੰਡ ਹੋਰ ਬੂਟੇ ਵੀ ਲਗਾਏ ਜਾਣਗੇ।ਇਸ ਕਾਰਜ ਲਈ ਹਰ ਕਲੱਬ ਮੈਂਬਰ ਨੇ ਵੱਧ ਚੜ੍ਹ ਕੇ ਯੋਗਦਾਨ ਪਾਇਆ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media