Thursday, September 19, 2024

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੀਤਾ ਵਾਰਾਣਸੀ ਦਾ ਦੌਰਾ

ਹਵਾਈ ਅੱਡੇ ‘ਤੇ ਲਾਲ ਬਹਾਦੁਰ ਸ਼ਾਸਤਰੀ ਦੀ ਮੂਰਤੀ ਤੋਂ ਪਰਦਾ ਹਟਾਇਆ ਤੇ ਰੁੱਖ ਲਗਾਏ
 ਵਾਰਾਣਸੀ, 7 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਵਿੱਚ ਵਾਰਾਣਸੀ ਦਾ ਦੌਰਾ ਕੀਤਾ ਅਤੇ ਕਈ ਪ੍ਰੋਗਰਾਮਾਂ `ਚ ਹਿੱਸਾ PUNJ0707201911ਲਿਆ।ਪ੍ਰਧਾਨ ਮੰਤਰੀ ਨੇ ਵਾਰਾਣਸੀ ਦੇ ਲਾਲ ਬਹਾਦੁਰ ਸ਼ਾਸਤਰੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਾਬਕਾ ਪ੍ਰਧਾਨ ਮੰਤਰੀ ਸ੍ਰ੍ਰੀ ਲਾਲ ਬਹਾਦੁਰ ਸ਼ਾਸਤਰੀ ਦੇ ਬੁੱਤ ਤੋਂ ਪਰਦਾ ਹਟਾਇਆ।ਉਨ੍ਹਾਂ ਨੇ ਵਾਰਾਣਸੀ ਵਿੱਚ ਆਨੰਦ ਕਾਨਨ ਵਾਟਿਕਾ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਅਰੰਭੀ।ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਮਾਨ ਮਹਲ ਵਿੱਚ ਵਰਚੁਅਲ ਮਿਊਜ਼ੀਅਮ ਦਾ ਦੌਰਾ ਕੀਤਾ। ਵਾਰਾਣਸੀ ਦੇ ਦਸ਼ਾਸ਼ਵਮੇਧ ਘਾਟ ਨੇੜੇ ਸਥਿਤ ਇਹ ਮਿਊਜ਼ੀਅਮ ਇੱਕ ਵਿਲੱਖਣ ਸਥਾਨ ਹੈ, ਜੋ ਸਾਡੇ ਸੱਭਿਆਚਾਰਕ ਵਿਰਸੇ ਦੇ ਕਈ ਪਹਿਲੂਆਂ ਨੂੰ ਪ੍ਰਦਰਸ਼ਿਤ ਕਰਦਾ ਹੈ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply