Thursday, September 10, 2026

ਸ਼੍ਰੀ ਰਾਮ ਵਿਲਾਸ ਪਾਸਵਾਨ ਦਾ ਅੰਮ੍ਰਿਤਸਰ ਪਹੁੰਚਣ ‘ਤੇ ਸਵਾਗਤ

PPN18091418

ਕੇਂਦਰੀ ਮੰਤਰੀ ਸ਼੍ਰੀ ਰਾਮ ਵਿਲਾਸ ਪਾਸਵਾਨ ਦਾ ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ ਵਿਖੇ ਪਹੁੰਚਣ ‘ਤੇ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ।ਉਨਾਂ ਦੇ ਨਾਲ ਹਨ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ, ਡਿਪਟੀ ਕਮਿਸ਼ਨਰ ਰਵੀ ਭਗਤ, ਰਾਜੇਸ਼ ਮਿੱਤਲ ਤੇ ਹੋਰ।
(ਫੋਟੋ- ਪੰਜਾਬ ਪੋਸਟ)

Check Also

ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …

Leave a Reply