Saturday, April 18, 2026

ਸਵ. ਜਸਕਰਨ ਸਿੰਘ ਦੀ ਯਾਦ ਵਿੱਚ ਸਰਕਾਰੀ ਸੈਕੰਡਰੀ ਸਕੂਲ `ਚ ਲਗਵਾਈ ਮੱਛੀ ਮੋਟਰ

 ਫਰੀਦਕੋਟ, 8 ਜੁਲਾਈ (ਪੰਜਾਬ ਪੋਸਟ – ਗੋਰਾ ਸੰਧੂ) – ਪਿੰਡ ਦੀਪ ਸਿੰਘ ਵਾਲਾ ਵਿਖੇ ਸਵਰਗਸੀ ਜਸਕਰਨ ਸਿੰਘ ਕੱਟੂ ਦੀ ਯਾਦ ਵਿੱਚ ਉਨ੍ਹਾਂ PUNJ0807201901ਦੇ ਪਰਿਵਾਰਕ ਮੈਂਬਰਾਂ ਵਲੋਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੱਛੀ ਮੋਟਰ ਲਗਵਾਈ ਗਈ। ਬਲਕਰਨ ਸਿੰਘ ਮੈਂਬਰ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਪੀਣ ਲਈ ਪਾਣੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਸੀ। ਜਿਸ ਕਰਕੇ ਸਵ. ਜਸਕਰਨ ਸਿੰਘ ਦੇ ਪਰਿਵਾਰ ਵਲੋਂ ਇਹ ਉਪਰਾਲਾ ਕੀਤਾ ਗਿਆ ਹੈ।ਇਸ ਸਮੇਂ ਸਕੂਲ ਦੇ ਪ੍ਰਿੰਸੀਪਲ ਸੁਸ਼ੀਲ ਕੌਂਸਲ, ਬਲਜਿੰਦਰ ਸਿੰਘ ਔਲਖ, ਮਾਸਟਰ ਸੁਖਮੰਦਰ ਸਿੰਘ, ਹਰਿੰਦਰਪਾਲ ਸਸ਼ਰਮਾ ਸ਼ਾਮ ਲਾਲ ਬਜਾਜ ਸਰਪੰਚ, ਰਾਜਪਾਲ ਸਿੰਘ ਮੈਂਬਰ, ਚਾਨਣ ਸਿੰਘ, ਬੇਅੰਤ ਸਿੰਘ, ਜਗਸੀਰ ਸਿੰਘ, ਗੁਰਮੇਲ ਸੰਧੂ, ਹੀਰਾ ਪ੍ਰਧਾਨ, ਪਵਨਦੀਪ ਪੰਮਾ, ਜਸਵਿੰਦਰ ਸਿੰਘ, ਸੁਲੱਖਣ ਸਿੰਘ ਤੇ ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply