ਨਵੀਂ ਦਿੱਲੀ, 9 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਆਗਰਾ ਬੱਸ ਹਾਦਸੇ ਵਿੱਚ ਹੋਏ ਜਾਨੀ
ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ “ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ ਹੋਏ ਬੱਸ ਹਾਦਸੇ ਤੋਂ ਦੁੱਖੀ ਹਾਂ। ਉਨ੍ਹਾਂ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਖੋਹ ਦਿੱਤਾ ਹੈ। ਮੈਂ ਜਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।ਰਾਜ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਪੀੜਿਤਾ ਨੂੰ ਹਰ ਸੰਭਵ ਮਦਦ ਉਪਲੱਬਧ ਕਰਵਾ ਰਹੇ ਹਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media