Tuesday, April 21, 2026

ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ 13 ਜੁਲਾਈ ਨੂੰ

ਪਠਾਨਕੋਟ, 10 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-Courtਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 13 ਜੁਲਾਈ ਦਿਨ ਸ਼ਨੀਵਾਰ ਨੂੰ ਜਿਲ੍ਹਾ ਕੋਰਟ ਕੰਪਲੈਕਸ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕਚਿਹਰੀਆਂ `ਚ ਚੱਲ ਰਹੇ ਪੈਂਡਿੰਗ ਅਤੇ ਪ੍ਰੀ-ਲੀਟੀਗੇਟਿਵ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।ਇਸ ਲਈ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ। 

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply