Monday, November 23, 2026

ਆਪ ਦੇ ਵਫਦ ਨੇ ਬਿਜਲੀ ਦੀਆਂ ਵਧੀਆਂ ਦਰਾਂ ਖਿਲਾਫ ਦਿੱਤਾ ਮੰਗ ਪੱਤਰ

ਭੀਖੀ/ਮਾਨਸਾ, 11 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਵਲੋਂ ਆਰੰਭੇ ਗਏ ਬਿਜਲੀ ਅੰਦੋਲਨ ਤਹਿਤ ਮਾਨਸਾ PUNJ1107201904ਵਿਖੇ ਏ.ਡੀ.ਸੀ ਮਾਨਸਾ ਨੂੰ ਵਧ ਰਹੀਆਂ ਬਿਜਲੀ ਦਰਾਂ ਖਿਲਾਫ ਮੰਗ ਪੱਤਰ ਦਿੱਤਾ ਗਿਆ।ਜਿਸ ਵਿੱਚ ਗਰੀਬਾਂ ਦੀ ਹੋ ਰਹੀ ਇਸ ਲੁੱਟ ਨੂੰ ਬੰਦ ਕਰਨ ਅਤੇ ਬਿਜਲੀ ਰੇਟ ਘੱਟ ਕਰਨਾ ਦੀ ਮੰਗ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਬੁੱਧ ਰਾਮ ਵਿਧਾਇਕ ਬੁਢਲਾਡਾ, ਬੀਬੀ ਬਲਜਿੰਦਰ ਕੌਰ ਵਿਧਾਇਕ ਤਲਵੰਡੀ ਸਾਬੋ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਡਾ. ਵਿਜੇ ਸਿੰਗਲਾ ਮੀਤ ਪ੍ਰਧਾਨ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਹਾਜਰ ਸਨ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply