Wednesday, December 25, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ GNDUਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ, ਉਨ੍ਹਾਂ ਵਿੱਚ ਬੀ.ਏ ਸਮੈਸਟਰ-4 ਅਤੇ ਬੀ.ਐਸ.ਸੀ ਸਮੈਸਟਰ-4, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ-2, ਫਾਈਨ ਆਰਟਸ ਮਾਸਟਰ (ਅਪਲਾਈਡ ਆਰਟ) ਸਮੈਸਟਰ -4, ਐਮ.ਏ. ਡਾਂਸ ਸੇਮੇਸਟਰ-2, ਪ੍ਰਕ ਸ਼ਸਤਰ ਸਮੈਸਟਰ-2, ਬੀ.ਏ ਸਮੈਸਟਰ-6 ਅਤੇ ਬੀ.ਐਸ.ਸੀ  ਸਮੈਸਟਰ -6 ਸ਼ਾਮਲ ਹਨ ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …

Leave a Reply