ਧੂਰੀ, 12 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ
66 ਕੇ.ਵੀ ਗਰਿੱਡ ਧੂਰੀ ਤੋਂ ਚਲੱਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ, 50 ਫੁੱਟੀ ਰੋਡ ਦੀ ਸਪਲਾਈ 13 ਜੂਲਾਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media