ਭੀਖੀ, 12 ਜੁਲਾਈ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨੈਸ਼ਨਲ ਕਾਲਜ ਭੀਖੀ ਦੇ ਬੀ.ਏ ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪਿੰ੍ਰਸੀਪਲ ਡਾ.ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ। ਪ੍ਰਿੰਸੀਪਲ ਨੇ ਦੱਸਿਆ ਕਿ ਕੁਲਜੀਤ ਕੌਰ ਪੁੱਤਰੀ ਅਮਰੀਕ ਸਿੰਘ ਨੇ 84.40 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ, ਜਦੋ ਕਿ ਕੀਰਤੀ ਗੋਇਲ ਪੁੱਤਰੀ ਰਾਜੇ ਕੁਮਾਰ ਨੇ 83.64 ਪ੍ਰਤੀਸ਼ਤ ਅਤੇ ਵੀਰਪਾਲ ਕੌਰ ਪੁੱਤਰੀ ਬੱਲਾ ਸਿੰਘ ਨੇ 81.20 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …