Friday, March 20, 2026

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਨਵਜੋਤ ਸਿੰਘ ਨਵਜੋਤ ਸਿੰਘ ਸਿੱਧੂ ਨੇ ਅੱਜ ਸਵੇਰੇ ਕੀਤੇ ਟਵੀਟ ਵਿੱਚ ਆਖਿਆ  ਕਿ Navjot Sidhuਉਨਾਂ ਨੇ ਪੰਜਾਬ ਮੰਤਰੀ ਮੰਡਲ ਤੋਂ ਆਪਣਾ ਅਸਤੀਫਾ ਦੇ ਦਿੱਤਾ ਹੈ ਅਤੇ 10 ਜੂਨ 2019 ਨੂੰ ਇਸ ਦੀ ਕਾਪੀ ਉਸ ਸਮੇਂ ਦੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜ ਦਿੱਤੀ ਸੀ।ਉਨਾਂ ਨੇ ਇਸ ਪੱਤਰ ਦੀ ਕਾਪੀ ਵੀ ਆਪਣੇ ਟਵਿਟਰ ਅਕਾਊਂਟ `ਤੇ ਪੋਸਟ ਕੀਤੀ ਹੈ।
    ਇਸ ਤੋਂ ਬਾਅਦ ਇੱਕ ਹੋਰ ਟਵੀਟ ਵਿੱਚ ਸਿੱਧੂ ਨੇ ਲਿਖਿਆ ਹੈ ਕਿ ਉਹ ਆਪਣਾ ਅਸਤੀਫਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਭੇਜ ਰਹੇ ਹਨ।Sidhu Resignaion

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply