ਬਟਾਲਾ, 19 ਸਤੰਬਰ (ਨਰਿੰਦਰ ਬਰਨਾਲ) – ਸਰਵਸਿਖਿਆ ਅਭਿਆਨ ਤਹਿਤ ਆਈ ਵਰਦੀਆਂ ਦੀ ਗਰਾਂਟ ਦੀ ਵਰਤੋ ਕਰਦਿਆਂ ਸਰਕਾਰੀ ਸੀਨੀਅਰ ਸੰੰਕੈਡਰੀ ਸਕੂਲ ਬੱਲ ਪੁਰੀਆਂ(ਗੁਰਦਾਸਪੁਰ) ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਵੰਡ ਕੀਤੀ ਗਈ। ਸਾਦਾ ਤੇ ਪ੍ਰਭਾਵਸਾਲੀ ਸਮਾਗਮ ਦੌਰਾਨ ਵਰਦੀਆਂ ਦੀ ਵੰਡ ਦੌਰਾਨ ਪ੍ਰਿਸੰੀਪਲ ਸ੍ਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸਕੂਲ ਵਿਖੇ ਜਦੋ ਵੀ ਕੋਈ ਵਿਦਿਆਰਥੀਆਂ ਦੇ ਹਿਤਾਂ ਵਾਸਤੇ ਗਰਾਂਟ ਪ੍ਰਾਪਤ ਹੁੰਦੀ ਹੈ ਵਿਦਿਆਰਥੀਆਂ ਦੀ ਭਲਾਈ ਵਾਸਤੇ ਖਰਚ ਦਿਤੀ ਜਾਂਦੀ ਹੈ? ਇਸ ਵਰਦੀ ਸਮਾਰੋਹ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ, ਦਲਬੀਰ ਸਿਘ, ਨਿਰਮਲ ਸਿੰਘ, ਜੋਗਿੰਦਰ ਸਿੰਘ ਨਾਥ ਪੁਰ ਆਦਿ ਹਾਜਰ ਸਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …