ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ `ਚ ਨੈਸ਼ਨਲ
ਕਾਲਜ ਭੀਖੀ ਦੇ ਬੀ.ਸੀ.ਏ ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ ਨੇ 75.14 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦੋ ਕਿ ਸਿਮਰਨਜੀਤ ਕੌਰ ਨੇ 74.00 ਫੀਸਦ ਅਤੇ ਰਮਨਦੀਪ ਕੌਰ ਨੇ 70.28 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਤੀਜਾ ਸਥਾਨ ਹਾਸਿਲ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media