ਧੂਰੀ, 17 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਤਹਿਸੀਲ ਕੰਪਲੈਕਸ ਧੂਰੀ ਵਿਖੇ ਤਹਿਸੀਲਦਾਰ ਸੰਧੂਰਾ ਸਿੰਘ ਨੇ ਅਹੁੱਦੇ ਦਾ ਚਾਰਜ਼
ਸੰਭਾਲ ਲ਼ਿਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਆਉਣ `ਤੇ ਜਦੋਂ ਮਰਜ਼ੀ ਚਾਹੁਣ, ਉਹਨਾਂ ਨੂੰ ਮਿਲ ਕੇ ਆਪਣੀ ਮੁਸ਼ਕਿਲ ਤੋਂ ਜਾਣੂ ਕਰਵਾ ਸਕਦੇ ਹਨ।ਵਰਣਨਯੋਗ ਹੈ ਕਿ ਸੰਧੂਰਾ ਸਿੰਘ ਮੂਨਕ ਤੋਂ ਤਬਦੀਲ ਹੋ ਕੇ ਇੱਥੇ ਆਏ ਹਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media