ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼੍ਰੀਮਤੀ ਸ਼ੀਲਾ ਦੀਕਸ਼ਿਤ ਦੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਸ਼ੀਲਾ ਦੀਕਸ਼ਿਤ ਜੀ ਦੇ ਅਕਾਲ ਚਲਾਣੇ ਤੋਂ ਬਹੁਤ ਦੁਖੀ ਹਾਂ। ਇੱਕ ਨਿੱਘੀ ਅਤੇ ਮਿਲਣਸਾਰ ਸ਼ਖਸੀਅਤ, ਸ਼ੀਲਾ ਦੀਕਸ਼ਿਤ ਜੀ ਨੇ ਦਿੱਲੀ ਦੇ ਵਿਕਾਸ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਨਾ। ਓਮ ਸ਼ਾਂਤੀ।”
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …