ਧੂਰੀ, 20 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ. ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਸਬ ਸਟੇਸ਼ਨ ਕਹੇਰੂ ਤੋਂ ਚਲੱਦੇ 11 ਕੇ.ਵੀ ਸ਼ੇਰਪੁਰ ਰੋਡ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਸ਼ੇਰਪੁਰ ਰੋਡ, ਕੱਕੜਵਾਲ ਰੋਡ, ਕੱਕੜਵਾਲ ਤੋਂ ਬੇਨੜਾ ਕੱਚਾ ਪਹਾ ਦੀ ਸਪਲਾਈ 21 ਜੁਲਾਈ ਨੂੰ ਸਵੇਰੇ 8.00 ਵਜੇ ਤੋਂ ਸ਼ਾਮ 5.00 ਵਜੇ ਤੱਕ ਬੰਦ ਰਹੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …