ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲੀ ਕੋਲੋਂ ਲੰਘਦੇ ਬੁਢਲਾਡਾ ਰਜਵਾਹੇ `ਚ ਪਏ ਪਾੜ
ਨਾਲ ਕਿਸਾਨਾਂ ਦੀ ਸੈਂਕੜੇ ਏਕੜ ਖੜੀ ਫਸਲ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਨੇ ਮੰਗ ਕੀਤੀ ਹੈ ਕਿ ਪੀੜ੍ਹਤ ਕਿਸਾਨਾਂ ਦੇ ਕੁਦਰਤੀ ਕਰੋਪੀ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਖਰਾਬ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media