Friday, June 19, 2026

ਮੁਹੱਲਾ ਵਾਸੀਆਂ ਨੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਸਫਾਈ ਕਰਵਾਉਣ ਦੀ ਕੀਤੀ ਮੰਗ

ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਰਡ ਨੰ 18 ਦੇ ਵਾਸੀਆਂ ਨੇ ਬਾਰਿਸ਼ ਦੇ ਦਿਨਾਂ ਵਿੱਚ ਓਵਰ ਫਲੋ PUNJ2107201903ਹੋਣ ਵਾਲੇ ਗੰਦੇ ਨਾਲੇ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਹੈ।ਮੁਹੱਲਾ ਨਿਵਾਸੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਮਾਨਸਾ ਦੇ ਡਿਪਟੀ ਕਮਿਸਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ।ਇਸ  ਮੋਕੇ ਕਾਫੀ ਗਿਣਤੀ `ਚ ਮੁਹੱਲਾ ਨਿਵਾਸੀ ਹਾਜ਼ਰ ਸਨ।
   
 

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply