Tuesday, November 24, 2026

ਜੰਡਿਆਲਾ ਗੁਰੂ ਦੇ ਗ੍ਰੇਸ ਪਬਲਿਕ ਸਕੂਲ `ਚ ਲਾਇਆ ਸੈਮੀਨਾਰ

ਜੰਡਿਆਲਾ ਗੁਰੂ, 24 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ `ਚ ਆਈਲੈਟਸ ਦਾ ਸੈਮੀਨਾਰ PUNJ2407201911ਲਗਾਇਆ ਗਿਆ।ਆਈ ਡੀ.ਪੀ ਇੰਟਰਨੈਸ਼ਨਲ ਦੇ ਸਪੈਸ਼ਲਿਸਟ ਕੰਵਲਜੀਤ ਸਿੰਘ ਨੇ ਬਾਰਵ੍ਹੀ ਜਮਾਤ ਦੇ ਵਿਦਿਆਰਥੀਆਂ ਨੂੰ ਕੈਨੇਡਾ, ਅਸਟ੍ਰੇਲੀਆ ਜਾਣ ਬਾਰੇ ਇੰਗਲਿਸ਼ ਦੇ ਟੈਸਟ ਬਾਰੇ ਜਾਣੂ ਕਰਵਾਇਆ ਗਿਆ।ਇਸ ਮੋਕੇ ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ, ਪ੍ਰਿੰਸੀਪਲ ਮੈਡਮ ਰਮਨਜੀਤ ਕੋਰ ਰੰਧਾਵਾ ਅਤੇ ਸਕੂਲ ਸਟਾਫ ਵੀ ਹਾਜ਼ਰ ਸੀ।

Check Also

ਮਨੁੱਖਤਾ ਦੇ ਰਹਿਬਰ-ਸ੍ਰੀ ਗੁਰੂ ਨਾਨਕ ਦੇਵ ਜੀ

              ਸਮੁੱਚੇ ਸੰਸਾਰ ਦੇ ਸਰਬ ਸਾਂਝੇ ਰਹਿਬਰ ਸ੍ਰੀ ਗੁਰੂ …

Leave a Reply