ਭੀਖੀ/ਮਾਨਸਾ, 26 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਵਿਅਕਤੀਗਤ ਮੁਕਾਬਲਿਆਂ `ਚ ਮਾਨਸਾ ਬਲਾਕ ਚੋਂ ਸਪਸ ਖਿਆਲਾਂ ਕਲਾਂ ਨੇ ਸਭ ਤੋਂ ਵੱਧ
ਮੈਡਲ ਜਿੱਤੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਸਕੂਲ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਜਸ਼ਨਦੀਪ ਕੌਰ ਨੇ ਅੰਗਰੇਜ਼ੀ ਸੁੰਦਰ ਲਿਖਾਈ ਵਿੱਚ, ਅਕਾਸ਼ਦੀਪ ਸਿੰਘ ਨੇ ਪੇਂਟਿੰਗ ਵਿੱਚ, ਮਨਪ੍ਰੀਤ ਸਿੰਘ ਨੇ ਸੋਲੋ ਡਾਂਸ ਵਿੱਚ ਪਹਿਲਾ ਅਤੇ ਜਸ਼ਨਪ੍ਰੀਤ ਕੌਰ ਨੇ ਪੰਜਾਬੀ ਸੁੰਦਰ ਲਿਖਾਈ ਵਿੱਚ ਮਾਨਸਾ ਬਲਾਕ ਵਿੱਚੋਂ ਦੂਸਰਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰ `ਤੇ ਹੋਣ ਵਾਲਿਆਂ ਮੁਕਾਬਲਿਆਂ ਲਈ ਹਾਜਰੀ ਯਕੀਨੀ ਬਣਾ ਲਈ ਹੈ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …
Punjab Post Daily Online Newspaper & Print Media