Friday, March 6, 2026

ਨੈਸ਼ਨਲ ਕਾਲਜ ਭੀਖੀ ਦਾ ਐਮ.ਏ ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

PUNJ0208201905

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਂੇ ਗਏ ਨੈਸ਼ਨਲ ਕਾਲਜ ਭੀਖੀ ਦੇ ਐਮ.ਏ (ਹਿਸਟਰੀ) ਭਾਗ ਦੂਜਾ (ਸਮੈਸਟਰ ਤੀਸਰੇ ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਂਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਨੇ 7.75 ਸੀ.ਜੀ.ਪੀ ਅੰਕ ਲੈ ਕੇ ਪਹਿਲਾ ਸਥਾਂ ਹਾਸਿਲ ਕੀਤਾ, ਜਦੋ ਕਿ ਰੇਖਾ ਕੋਰ ਅਤੇ ਸ਼ੀਨਮ ਨੇ 7.25 ਸੀ.ਜੀ.ਪੀ ਅੰਕ  ਪ੍ਰਾਪਤ ਕਰਕੇ ਕ੍ਰਮਵਾਰ ਦੂਜਾ ਸਥਾਨ ਹਾਸਲ ਕੀਤਾ।ਪ੍ਰਿੰਸੀਪਲ ਨੇ ਇਸ ਸਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply