Thursday, April 30, 2026

ਪੂਨੀਆ ਨੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

PUNJ0208201912ਲੌਂਗੋਵਾਲ, 2 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਜਪਾ ਕਿਸਾਨ ਮੋਰਚਾ ਦੇ ਸਾਬਕਾ ਰਾਸ਼ਟਰੀ ਉਪ-ਪ੍ਰਧਾਨ ਸਤਵੰਤ ਸਿੰਘ ਪੂਨੀਆ ਦੀ ਅਗਵਾਈ `ਚ ਇੱਕ ਵਫ਼ਦ ਨੇ ਹਿਮਾਚਲ ਪ੍ਰਦੇਸ਼ ਦੇ ਸਾਂਸਦ ਮੈਂਬਰ ਤੇ ਕੇਂਦਰੀ ਰਾਜ ਵਿੱਤ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਕੀਤੀ।ਪੂਨੀਆ ਨੇ ਅਨੁਰਾਗ ਠਾਕੁਰ ਨਾਲ ਭਾਜਪਾ ਦੀ ਮੈਂਬਰਸ਼ਿਪ ਮੁਹਿਮਮ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਪੁਰਬ ਸਬੰਧੀ ਚਰਚਾ ਕੀਤੀ।ਵਫਦ ਵਲੋਂ ਅਨੁਰਾਗ ਠਾਕਰ ਨੂੰ ਸਨਮਾਨਿਤ ਕੀਤਾ ਗਿਆ।
    
   
 

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply