Tuesday, September 15, 2026

ਅੰਤਰਰਾਸ਼ਟਰੀ ਅਲੌਕਿਕ ਨਗਰ ਕੀਰਤਨ ਦਾ ਮਜੀਠੀਆ ਦੀ ਅਗਵਾਈ ਚ` ਸ਼ਾਨਦਾਰ ਸਵਾਗਤ

PPNJ0408201912 ਮਜੀਠਾ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਮਜੀਠਾ ਪਹੁੰਚਣ ’ਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ’ਚ ਸ਼ਾਨਦਾਰ ਸਵਾਗਤ ਕਰਦੀਆਂ ਹੋਈਆਂ ਸੰਗਤਾਂ।ਇਸ ਮੌਕੇ ਬਾਬਾ ਕਰਨੈਲ ਸਿੰਘ ਸੰਤ ਸਰ, ਬਾਬਾ ਅਜੈਬ ਸਿੰਘ ਗੁਰੂ ਕੇ ਬਾਗ, ਰਾਜ ਮਹਿੰਦਰ ਸਿੰਘ ਮਜੀਠਾ, ਰਣਜੀਤ ਸਿੰਘ ਵਰਿਆਮ ਨੰਗਲ, ਜਥੇਦਾਰ ਸੰਤੋਖ ਸਿੰਘ ਸਮਰਾ, ਮੇਜਰ ਸ਼ਿਵੀ, ਤਹਿਸੀਲਦਾਰ ਪ੍ਰਵੀਨ ਛਿਬੜ, ਐਡ: ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਕੁਲਵਿੰਦਰ ਸਿੰਘ ਧਾਰੀਵਾਲ, ਬਲਰਾਜ ਸਿੰਘ ਔਲਖ, ਸੁਖਵਿੰਦਰ ਸਿੰਘ ਗੋਲਡੀ, ਹਰਵਿੰਦਰ ਸਿੰਘ ਭੁਲਰ, ਰਾਮ ਸਿੰਘ ਅਬਦਾਲ, ਲਖਬੀਰ ਸਿੰਘ ਗਿਲ, ਬਲਬੀਰ ਸਿੰਘ ਚੰਦੀ, ਜਥੇ: ਰਘਬੀਰ ਸਿੰਘ ਭੰਗਵਾਂ, ਜੋਧ ਸਿੰਘ ਸਮਰਾ ਆਦਿ ਹਾਜ਼ਰ ਸਨ।PPNJ0408201913
 

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply