ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਦੌਰਾਨ ਸਥਾਨਕ ਮਜੀਠਾ ਰੋਡ ਵਿਖੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ।ਉਹਨਾ ਦੇ ਨਾਲ ਗੁਰਪ੍ਰਤਾਪ ਸਿੰਘ ਹੈਪੀ, ਰਾਣਾ ਸੰਧੂ ਅਤੇ ਹੋਰ ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media