ਦਿੱਲੀ, 6 ਅਗਸਤ (ਪੰਜਾਬ ਪੋਸਟ ਬਿਊਰੋ) – ਸਾਬਕਾ ਵਿਦੇਸ਼ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸੁਸ਼ਮਾ ਸਵਰਾਜ ਦਦਾ ਦਿਹਾਂਤ ਹੋ ਗਿਆ ਹੈ। ਸੂਚਨਾਵਾਂ ਅਨੁਸਾਰ ਉਨਾਂ ਨੂੰ ਦਿਲ ਦਾ ਦੌਰਾ ਪੈਣ ਉਪਰੰਤ ਦਿੱਲੀ ਦੇ ਏਮਜ਼ ਹਸਪਤਾਲ `ਚ ਦਾਖਲ ਕਰਵਾਇਆ ਗਿਆ ਸੀ।ਉਨਾਂ ਦਾ ਐਮਰਜੈਂਸੀ ਵਾਰਡ ਵਿੱਚ ਇਲਾਜ਼ ਚੱਲ ਰਿਹਾ ਸੀ।ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੀਨੀਅਰ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਏਮਜ਼ `ਚ ਪਹੁੰਚ ਰਹੇ ਹਨ, ਜਦਕਿ ਸਿਹਤ ਮੰਤਰੀ ਹਰਸ਼ ਵਰਧਨ, ਐਸ.ਅੇਸ ਆਹਲੂਵਾਲੀਆ ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਉਥੇ ਮੌਜੂਦ ਹਨ।ਸਰਕਾਰੀ ਐਲਾਨ ਅਜੇ ਨਹੀਂ ਹੋਇਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …