Thursday, October 15, 2026

ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ

ਧੂਰੀ, 5 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ PUNJ0708201909ਪ੍ਰਧਾਨਗੀ ਹੇਠ ਹੋਈ।ਇਸ ਸਮੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿੱਤ ਕਵੀ ਦਰਬਾਰ ਕਰਵਾਇਆ ਗਿਆ। ਰਚਨਾਵਾਂ ਦੇ ਦੌਰ ਵਿੱਚ ਤੇਜਾ ਸਿੰਘ ਵੜੈਚ, ਲਖਵਿੰਦਰ ਸਿੰਘ ਖੁਰਾਣਾ, ਗੁਰਮੀਤ ਸਿੰਘ ਸੋਹੀ, ਰਣਜੀਤ ਸਿੰਘ ਜਵੰਧਾ, ਜੱਗੀ ਧੂਰੀ, ਹਰਬੰਸ ਭੱਟੀ, ਰਣਜੀਤ ਆਜ਼ਾਦ ਕਾਂਝਲਾ, ਰਾਜਿੰਦਰ ਸਿੰਘ ਰਾਜਨ, ਜਗਦੇਵ ਸ਼ਰਮਾ, ਮਾਨ ਸਿੰਘ ਵੜੈਚ, ਚਰਨਜੀਤ ਮੀਮਸਾ, ਸੁਖਦੇਵ ਸ਼ਰਮਾ, ਬਲਵਿੰਦਰ ਸਿੰਘ, ਸੁਖਦੇਵ ਰਾਮ ਲੱਡਾ, ਸੁਰਜੀਤ ਸਿੰਘ ਰਾਜੋਮਾਜਰਾ, ਡਾ. ਜਗਤਾਰ ਸਿੰਘ, ਕਰਮਜੀਤ ਹਰਿਆਉ, ਕੁਲਜੀਤ ਧਵਨ, ਕਰਮ ਸਿੰਘ ਜ਼ਖਮੀ, ਗੁਰਦਿਆਲ ਨਿਰਮਾਣ, ਸੁਖਵਿੰਦਰ ਸਿੰਘ ਲੋਟੇ ਅਤੇ ਮੂਲ ਚੰਦ ਸ਼ਰਮਾਂ ਨੇ ਆਪਣੀਆਂ-ਆਪਣੀਆਂ ਰਚਨਾਵਾਂ ਸੁਣਾ ਕੇ ਹਾਜ਼ਰੀ ਲਗਵਾਈ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply